Versions
PAV ਤੂੰ ਉਸ ਦੇ ਦਿਨ ਵਿੱਚ ਉਸ ਦੀ ਮਜ਼ਦੂਰੀ ਦੇ ਦੇਵੀਂ ਅਤੇ ਉਸ ਉੱਤੇ ਸੂਰਜ ਨਾ ਡੁੱਬੇ ਕਿਉਂ ਜੋ ਓਹ ਕੰਗਾਲ ਹੈ ਅਤੇ ਉਸ ਦਾ ਦਿਲ ਉਸ ਵਿੱਚ ਹੈ ਅਤੇ ਉਹ ਯਹੋਵਾਹ ਅੱਗੇ ਤੇਰੇ ਵਿਰੁੱਧ ਦੁਹਾਈ ਦੇਵੇ ਅਤੇ ਏਹ ਤੇਰੇ ਲਈ ਪਾਪ ਠਹਿਰੇ।।
IRVPA ਤੂੰ ਇਹ ਜਾਣ ਕੇ ਕਿ ਉਹ ਕੰਗਾਲ ਹੈ ਅਤੇ ਉਸਦਾ ਦਿਲ ਮਜ਼ਦੂਰੀ ਵਿੱਚ ਲੱਗਦਾ ਹੈ, ਉਸ ਦੀ ਮਜ਼ਦੂਰੀ ਉਸੇ ਦਿਨ ਹੀ ਸੂਰਜ ਡੁੱਬਣ ਤੋਂ ਪਹਿਲਾਂ ਦੇ ਦੇਵੀਂ, ਕਿਤੇ ਅਜਿਹਾ ਨਾ ਹੋਵੇ ਕਿ ਉਹ ਤੇਰੇ ਵਿਰੁੱਧ ਯਹੋਵਾਹ ਦੇ ਅੱਗੇ ਦੁਹਾਈ ਦੇਵੇ ਅਤੇ ਇਹ ਤੇਰੇ ਲਈ ਪਾਪ ਠਹਿਰੇ। PEPS