Bible Versions
Bible Books

Deuteronomy 24:7 (NLV) New Life Verson

Versions

PAV   ਜੇ ਕੋਈ ਮਨੁੱਖ ਆਪਣੇ ਇਸਰਾਏਲੀ ਭਰਾਵਾਂ ਵਿੱਚੋਂ ਕਿਸੇ ਜਣੇ ਨੂੰ ਚੁਰਾਉਂਦਾ ਪਾਇਆ ਜਾਵੇ ਅਤੇ ਉਹ ਦੇ ਨਾਲ ਗੁਲਾਮਾ ਵਰਗਾ ਵਰਤਾਓ ਕਰ ਕੇ ਉਹ ਨੂੰ ਵੇਚੇ ਤਾਂ ਓਹ ਚੋਰ ਮਾਰਿਆ ਜਾਵੇ। ਇਉਂ ਤੁਸੀਂ ਏਹ ਬੁਰਿਆਈ ਆਪਣੇ ਵਿੱਚੋਂ ਕੱਢ ਸੁੱਟਿਓ।।
IRVPA   ਜੇ ਕੋਈ ਮਨੁੱਖ ਆਪਣੇ ਇਸਰਾਏਲੀ ਭਰਾਵਾਂ ਵਿੱਚੋਂ ਕਿਸੇ ਨੂੰ ਚੁਰਾਉਂਦਾ ਪਾਇਆ ਜਾਵੇ ਤਾਂ ਜੋ ਉਹ ਉਸ ਨੂੰ ਗੁਲਾਮ ਬਣਾਏ ਜਾਂ ਉਸ ਨੂੰ ਵੇਚੇ, ਤਾਂ ਉਹ ਚੋਰ ਮਾਰਿਆ ਜਾਵੇ। ਤੁਸੀਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਸੁੱਟਿਓ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us