Versions
PAV ਤਾਂ ਐਉਂ ਹੋਵੇਗਾ ਕਿ ਜੇਠਾ ਜਿਹੜਾ ਉਹ ਜਣੇਗੀ ਉਹ ਦੇ ਮਰੇ ਹੋਏ ਭਰਾ ਦੇ ਨਾਉਂ ਉੱਤੇ ਠਹਿਰਾਇਆ ਜਾਵੇ ਤਾਂ ਜੋ ਉਹ ਦਾ ਨਾਉਂ ਇਸਰਾਏਲ ਵਿੱਚੋਂ ਮਿਟ ਨਾ ਜਾਵੇ
IRVPA ਤਦ ਅਜਿਹਾ ਹੋਵੇਗਾ ਕਿ ਜਿਹੜਾ ਪਹਿਲੌਠਾ ਉਸ ਇਸਤਰੀ ਤੋਂ ਪੈਦਾ ਹੋਵੇ ਉਹ ਉਸ ਮਰੇ ਹੋਏ ਭਰਾ ਦੇ ਨਾਮ ਉੱਤੇ ਠਹਿਰਾਇਆ ਜਾਵੇ, ਤਾਂ ਜੋ ਉਸ ਦਾ ਨਾਮ ਇਸਰਾਏਲ ਵਿੱਚੋਂ ਮਿਟ ਨਾ ਜਾਵੇ।