Bible Versions
Bible Books

Deuteronomy 26:5 (NLV) New Life Verson

Versions

PAV   ਫੇਰ ਤੂੰ ਉੱਤਰ ਦੇ ਕੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਆਖੀਂ, ਮੇਰਾ ਪਿਤਾ ਨਾਸ ਹੋਣ ਵਾਲਾ ਅਰਾਮੀ ਸੀ ਅਤੇ ਭਾਵੇਂ ਓਹ ਥੋੜੇ ਜੇਹੇ ਹੀ ਸਨ ਅਤੇ ਉਹ ਮਿਸਰ ਵਿੱਚ ਜਾ ਕੇ ਉੱਥੇ ਟਿੱਕਿਆ ਤਾਂ ਉੱਥੇ ਉਹ ਇੱਕ ਵੱਡੀ ਬਲਵੰਤ ਅਤੇ ਬਹੁਤ ਸਾਰੀ ਕੌਮ ਹੋ ਗਿਆ
IRVPA   ਫੇਰ ਤੂੰ ਉੱਤਰ ਦੇ ਕੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਆਖੀਂ, “ਮੇਰਾ ਪਿਤਾ ਇੱਕ ਅਰਾਮੀ ਮਨੁੱਖ ਸੀ ਜੋ ਮਰਨ ਵਾਲਾ ਸੀ, ਉਹ ਥੋੜ੍ਹੇ ਜਿਹੇ ਹੀ ਸਨ ਅਤੇ ਉਹ ਮਿਸਰ ਵਿੱਚ ਜਾ ਕੇ ਉੱਥੇ ਟਿਕਿਆ ਅਤੇ ਉੱਥੇ ਉਹ ਇੱਕ ਵੱਡੀ, ਬਲਵੰਤ ਅਤੇ ਬਹੁਤ ਸਾਰੇ ਲੋਕਾਂ ਨਾਲ ਭਰੀ ਹੋਏ ਕੌਮ ਬਣ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us