Versions
PAV ਤੁਸਾਂ ਓਹਨਾਂ ਦੀਆਂ ਘਿਣਾਉਣੀਆਂ ਚੀਜ਼ਾਂ ਅਤੇ ਓਹਨਾਂ ਦੀਆਂ ਮੂਰਤਾਂ ਵੇਖੀਆਂ ਅਰਥਾਤ ਲੱਕੜੀ, ਪੱਥਰ, ਚਾਂਦੀ ਅਤੇ ਸੋਨੇ ਦੀਆਂ ਚੀਜ਼ਾਂ ਜਿਹੜੀਆਂ ਓਹਨਾਂ ਦੇ ਕੋਲ ਸਨ
IRVPA ਤੁਸੀਂ ਉਹਨਾਂ ਦੀਆਂ ਘਿਣਾਉਣੀਆਂ ਚੀਜ਼ਾਂ ਅਤੇ ਉਹਨਾਂ ਦੀਆਂ ਲੱਕੜੀਆਂ, ਪੱਥਰ, ਚਾਂਦੀ ਅਤੇ ਸੋਨੇ ਦੀਆਂ ਮੂਰਤਾਂ ਵੇਖੀਆਂ, ਜਿਹੜੀਆਂ ਉਹਨਾਂ ਦੇ ਕੋਲ ਸਨ।