Versions
PAV ਤਾਂ ਐਉਂ ਹੋਵੇਗਾ ਕਿ ਜਦ ਕੋਈ ਮਨੁੱਖ ਏਸ ਸਰਾਪ ਦੀਆਂ ਗੱਲਾਂ ਸੁਣ ਕੇ ਆਪਣੇ ਮਨ ਵਿੱਚ ਆਪਣੇ ਆਪ ਨੂੰ ਏਹ ਆਖ ਕੇ ਅਸੀਸ ਦੇਵੇ ਕਿ ਮੈਂ ਸ਼ਾਂਤੀ ਪਾਵਾਂਗਾ ਭਾਵੇਂ ਮੈਂ ਆਪਣੇ ਮਨ ਦੀ ਜ਼ਿੱਦ ਵਿੱਚ ਚੱਲਾ ਤਾਂ ਜੋ ਖੁਸ਼ਕੀ ਤਰੀ ਨਾਲ ਮਿੱਟ ਜਾਵੇ
IRVPA ਅਤੇ ਅਜਿਹਾ ਹੋਵੇਗਾ ਕਿ ਜੇਕਰ ਕੋਈ ਮਨੁੱਖ ਇਸ ਸਰਾਪ ਦੀਆਂ ਗੱਲਾਂ ਸੁਣ ਕੇ ਆਪਣੇ ਮਨ ਵਿੱਚ ਆਪਣੇ ਆਪ ਨੂੰ ਇਹ ਆਖ ਕੇ ਅਸੀਸ ਦੇਵੇ ਕਿ ਮੈਂ ਸ਼ਾਂਤੀ ਪਾਵਾਂਗਾ ਭਾਵੇਂ ਮੈਂ ਆਪਣੇ ਮਨ ਦੀ ਜ਼ਿੱਦ ਵਿੱਚ ਚੱਲਾਂ ਅਤੇ ਪਿਆਸ ਨੂੰ ਵਧਾ ਕੇ ਮਤਵਾਲਾ ਹੋਵਾਂ।