Versions
PAV ਯਹੋਵਾਹ ਉਸ ਨੂੰ ਮਾਫ ਕਰਨਾ ਨਾ ਚਾਹੇਗਾ ਪਰ ਯਹੋਵਾਹ ਦਾ ਕ੍ਰੋਧ ਅਤੇ ਉਸ ਦੀ ਅਣਖ ਉਸ ਮਨੁੱਖ ਉੱਤੇ ਸੁਲਗੇਗੀ ਅਤੇ ਸਾਰਾ ਸਰਾਪ ਜਿਹੜਾ ਏਸ ਪੋਥੀ ਵਿੱਚ ਲਿਖਿਆ ਹੈ ਉਸ ਉੱਤੇ ਆ ਪਵੇਗਾ ਅਤੇ ਯਹੋਵਾਹ ਉਸ ਦਾ ਨਾਉਂ ਅਕਾਸ਼ ਦੇ ਹੇਠੋਂ ਮਿਟਾ ਦੇਵੇਗਾ
IRVPA ਯਹੋਵਾਹ ਉਸ ਨੂੰ ਮਾਫ਼ ਨਹੀਂ ਕਰੇਗਾ ਪਰ ਯਹੋਵਾਹ ਦਾ ਕ੍ਰੋਧ ਅਤੇ ਉਸ ਦੀ ਅਣਖ ਦਾ ਧੂੰਆਂ ਉਸ ਮਨੁੱਖ ਉੱਤੇ ਸੁਲਗੇਗਾ ਅਤੇ ਸਾਰੇ ਸਰਾਪ ਜਿਹੜੇ ਇਸ ਪੁਸਤਕ ਵਿੱਚ ਲਿਖੇ ਹਨ, ਉਸ ਉੱਤੇ ਆ ਪੈਣਗੇ ਅਤੇ ਯਹੋਵਾਹ ਉਸ ਦਾ ਨਾਮ ਅਕਾਸ਼ ਦੇ ਹੇਠੋਂ ਮਿਟਾ ਦੇਵੇਗਾ।