Bible Versions
Bible Books

Deuteronomy 29:22 (NLV) New Life Verson

Versions

PAV   ਜਦ ਓਹ ਉਸ ਦੇਸ ਦੀਆਂ ਬਵਾਂ ਅਤੇ ਓਹ ਬਿਮਾਰੀਆਂ ਜਿਨ੍ਹਾਂ ਨਾਲ ਯਹੋਵਾਹ ਨੇ ਉਸ ਨੂੰ ਬਿਮਾਰ ਕੀਤਾ ਵੇਖਣਗੇ ਤਦ ਆਉਣ ਵਾਲੀ ਪੀੜ੍ਹੀ ਅਰਥਾਤ ਤੁਹਾਡੇ ਬੱਚੇ ਜਿਹੜੇ ਤੁਹਾਡੇ ਪਿੱਛੋਂ ਉੱਠਣਗੇ ਅਤੇ ਓਪਰਾ ਜਿਹੜਾ ਦੂਰ ਦੇਸ ਤੋਂ ਆਵੇਗਾ ਆਖਣਗੇ
IRVPA   ਅਤੇ ਆਉਣ ਵਾਲੀ ਪੀੜ੍ਹੀ ਵਿੱਚ ਤੁਹਾਡੇ ਬੱਚੇ ਜਿਹੜੇ ਤੁਹਾਡੇ ਬਾਅਦ ਪੈਦਾ ਹੋਣਗੇ ਅਤੇ ਪਰਦੇਸੀ ਵੀ ਜਿਹੜੇ ਦੂਰ ਦੇਸ਼ ਤੋਂ ਆਉਣਗੇ, ਜਦ ਉਹ ਉਸ ਦੇਸ਼ ਦੀਆਂ ਬਵਾਂ ਅਤੇ ਉਸ ਵਿੱਚ ਯਹੋਵਾਹ ਦੀਆਂ ਫੈਲਾਈਆਂ ਹੋਈਆਂ ਬਿਮਾਰੀਆਂ ਨੂੰ ਵੇਖਣਗੇ ਤਾਂ ਆਖਣਗੇ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us