Versions
PAV ਕਿ ਕਿਵੇਂ ਉਹ ਧਰਤੀ ਗੰਧਕ ਤੇ ਲੂਣ ਹੋ ਗਈ ਅਤੇ ਸੜ ਗਈ! ਨਾ ਤਾਂ ਉਸ ਵਿੱਚ ਕੁਝ ਬੀਜਿਆ ਜਾਂਦਾ ਹੈ, ਨਾ ਹੀ ਕੁਝ ਉੱਗਦਾ ਹੈ, ਨਾ ਹੀ ਉਸ ਵਿੱਚੋਂ ਘਾਹ ਨਿੱਕਲਦਾ ਹੈ। ਉਹ ਸਦੂਮ, ਅਮੂਰਾਹ, ਅਦਮਾਹ ਅਤੇ ਸਬੋਈਮ ਦੇ ਪਲਟਾਓ ਵਾਂਙੁ ਹਨ ਜਿਨ੍ਹਾਂ ਨੂੰ ਯਹੋਵਾਹ ਨੇ ਆਪਣੇ ਕ੍ਰੋਧ ਅਤੇ ਗੁੱਸੇ ਨਾਲ ਪਲਟਾ ਦਿੱਤਾ ਸੀ
IRVPA “ਕਿਵੇਂ ਉਹ ਸਾਰੀ ਧਰਤੀ ਗੰਧਕ ਤੇ ਲੂਣ ਹੋ ਗਈ ਅਤੇ ਸੜ ਗਈ ਹੈ! ਨਾ ਤਾਂ ਉਸ ਵਿੱਚ ਕੁਝ ਬੀਜਿਆ ਜਾਂਦਾ ਹੈ, ਨਾ ਹੀ ਕੁਝ ਉੱਗਦਾ ਹੈ, ਨਾ ਹੀ ਉਸ ਵਿੱਚੋਂ ਘਾਹ ਨਿੱਕਲਦਾ ਹੈ। ਉਹ ਸਦੂਮ, ਅਮੂਰਾਹ, ਅਦਮਾਹ ਅਤੇ ਸਬੋਈਮ ਦੇ ਵਾਂਗੂੰ ਹਨ † ਦੇਖੋ ਉਤਪਤ 19:24-25 , ਜਿਨ੍ਹਾਂ ਨੂੰ ਯਹੋਵਾਹ ਨੇ ਆਪਣੇ ਕ੍ਰੋਧ ਅਤੇ ਗੁੱਸੇ ਨਾਲ ਪਲਟ ਦਿੱਤਾ ਸੀ,”