Versions
PAV ਜੇ ਤੁਹਾਡਾ ਮਨ ਫਿਰ ਜਾਵੇ ਅਤੇ ਤੁਸੀਂ ਨਾ ਸੁਣੋ ਪਰ ਤੁਸੀਂ ਇੱਕ ਪਾਸੇ ਵੱਲ ਹੱਕੇ ਜਾ ਕੇ ਦੂਜੇ ਦੇਵਤਿਆਂ ਦੇ ਅੱਗੇ ਮੱਥਾ ਟੇਕਦੇ ਫਿਰੋ ਅਤੇ ਓਹਨਾਂ ਦੀ ਪੂਜਾ ਕਰੋ
IRVPA ਪਰ ਜੇਕਰ ਤੁਹਾਡਾ ਮਨ ਫਿਰ ਜਾਵੇ ਅਤੇ ਤੁਸੀਂ ਨਾ ਸੁਣੋ ਪਰ ਤੁਸੀਂ ਭਟਕ ਕੇ ਦੂਜੇ ਦੇਵਤਿਆਂ ਦੇ ਅੱਗੇ ਮੱਥਾ ਟੇਕਦੇ ਫਿਰੋ ਅਤੇ ਉਹਨਾਂ ਦੀ ਪੂਜਾ ਕਰੋ