Versions
PAV ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖ, ਤੂੰ ਆਪਣੇ ਪਿਉ ਦਾਦਿਆਂ ਨਾਲ ਸੌਂ ਜਾਣ ਵਾਲਾ ਹੈਂ ਅਤੇ ਏਹ ਪਰਜਾ ਉੱਠ ਕੇ ਧਰਤੀ ਦੇ ਓਪਰੇ ਦੇਵਤਿਆਂ ਨਾਲ ਜਿਨ੍ਹਾਂ ਵਿੱਚ ਏਹ ਜਾਂਦੀ ਹੈ ਹਰਾਮਕਾਰੀ ਕਰੇਗੀ ਅਤੇ ਮੈਨੂੰ ਤਿਆਗ ਕੇ ਮੇਰੇ ਨੇਮ ਨੂੰ ਜਿਹੜਾ ਮੈਂ ਉਨ੍ਹਾਂ ਨਾਲ ਬੰਨ੍ਹਿਆ ਸੀ ਭੰਗ ਕਰੇਗੀ
IRVPA ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, “ਵੇਖ, ਤੂੰ ਮਰ ਕੇ ਆਪਣੇ ਪੁਰਖਿਆਂ ਨਾਲ ਮਿਲ ਜਾਣ ਵਾਲਾ ਹੈ ਅਤੇ ਇਹ ਪਰਜਾ ਉੱਠ ਕੇ ਉਸ ਦੇਸ਼ ਦੇ ਪਰਾਏ ਦੇਵਤਿਆਂ ਦੇ ਪਿੱਛੇ, ਜਿਨ੍ਹਾਂ ਦੇ ਵਿੱਚ ਰਹਿਣ ਨੂੰ ਇਹ ਜਾਂਦੀ ਹੈ, ਹਰਾਮਕਾਰੀ ਕਰੇਗੀ ਅਤੇ ਮੈਨੂੰ ਤਿਆਗ ਕੇ ਮੇਰੇ ਨੇਮ ਨੂੰ ਜਿਹੜਾ ਮੈਂ ਉਨ੍ਹਾਂ ਨਾਲ ਬੰਨ੍ਹਿਆ ਸੀ, ਭੰਗ ਕਰੇਗੀ।