Bible Versions
Bible Books

Deuteronomy 31:29 (NLV) New Life Verson

Versions

PAV   ਕਿਉਂ ਜੋ ਮੈਂ ਜਾਣਦਾ ਹਾਂ ਕਿ ਮੇਰੀ ਮੌਤ ਦੇ ਪਿੱਛੋਂ ਤੁਸੀਂ ਆਪਣੇ ਆਪ ਨੂੰ ਉੱਕਾ ਹੀ ਵਿਗਾੜ ਲਓਗੇ ਅਤੇ ਉਸ ਮਾਰਗ ਤੋਂ ਫਿਰ ਜਾਓਗੇ ਜਿਹ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਆਖਰੀ ਦਿਨਾਂ ਵਿੱਚ ਬੁਰਿਆਈ ਤੁਹਾਡੇ ਉੱਤੇ ਪਵੇਗੀ ਕਿਉਂ ਜੋ ਤੁਸੀਂ ਉਹ ਕਰੋਗੇ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਹੈ ਅਤੇ ਤੁਸੀਂ ਆਪਣੇ ਹੱਥਾਂ ਦੇ ਕੰਮਾਂ ਨਾਲ ਉਹ ਨੂੰ ਕ੍ਰੋਧਵਾਨ ਬਣਾਓਗੇ।।
IRVPA   ਕਿਉਂ ਜੋ ਮੈਂ ਜਾਣਦਾ ਹਾਂ ਕਿ ਮੇਰੀ ਮੌਤ ਤੋਂ ਬਾਅਦ ਤੁਸੀਂ ਆਪਣੇ ਆਪ ਨੂੰ ਪੂਰੀ ਤਰ੍ਹਾਂ ਹੀ ਵਿਗਾੜ ਲਓਗੇ ਅਤੇ ਉਸ ਮਾਰਗ ਤੋਂ ਮੁੜ ਜਾਓਗੇ ਜਿਸ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ, ਅਤੇ ਆਖ਼ਰੀ ਦਿਨਾਂ ਵਿੱਚ ਬੁਰਿਆਈ ਤੁਹਾਡੇ ਉੱਤੇ ਪਵੇਗੀ ਕਿਉਂ ਜੋ ਤੁਸੀਂ ਉਹ ਕਰੋਗੇ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਹੈ ਅਤੇ ਤੁਸੀਂ ਆਪਣੇ ਹੱਥਾਂ ਦੇ ਕੰਮਾਂ ਨਾਲ ਉਹ ਨੂੰ ਕ੍ਰੋਧਵਾਨ ਬਣਾਉਗੇ।” PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us