Versions
PAV ਯਹੋਵਾਹ ਉਹ ਹੈ ਜਿਹੜਾ ਤੁਹਾਡੇ ਅੱਗੇ ਅੱਗੇ ਜਾਂਦਾ ਹੈ। ਉਹ ਤੇਰੇ ਨਾਲ ਹੋਵੇਗਾ। ਉਹ ਤੈਨੂੰ ਨਾ ਛੱਡੇਗਾ ਅਤੇ ਨਾ ਤੈਨੂੰ ਤਿਆਗੇਗਾ। ਨਾ ਡਰੀਂ ਅਤੇ ਨਾ ਓਦਰੀਂ!।।
IRVPA ਯਹੋਵਾਹ ਆਪ ਤੇਰੇ ਅੱਗੇ-ਅੱਗੇ ਜਾਵੇਗਾ। ਉਹ ਤੇਰੇ ਨਾਲ ਹੋਵੇਗਾ, ਉਹ ਨਾ ਤਾਂ ਤੈਨੂੰ ਛੱਡੇਗਾ ਅਤੇ ਨਾ ਤਿਆਗੇਗਾ। ਇਸ ਲਈ ਨਾ ਡਰ ਅਤੇ ਨਾ ਘਬਰਾ!” PS