Versions
PAV ਉਸ ਨੇ ਉਹ ਨੂੰ ਉਜਾੜ ਧਰਤੀ ਵਿੱਚੋਂ ਲੱਭਿਆ, ਅਤੇ ਸੁੰਨਸਾਨ ਬਣ ਵਿੱਚੋਂ। ਉਸ ਨੇ ਉਹ ਨੂੰ ਘੇਰੇ ਵਿੱਚ ਲੈ ਲਿਆ ਅਤੇ ਉਹ ਦੀ ਖਬਰ ਲਈ, ਅੱਖ ਦੀ ਕਾਕੀ ਵਾਂਙੁ ਉਸ ਨੇ ਉਹ ਦੀ ਰਾਖੀ ਕੀਤੀ।
IRVPA ਉਸ ਨੇ ਉਹ ਨੂੰ ਉਜਾੜ ਧਰਤੀ ਵਿੱਚੋਂ,
ਅਤੇ ਸੁੰਨਸਾਨ ਜੰਗਲ ਵਿੱਚੋਂ ਲੱਭਿਆ।
ਉਸ ਨੇ ਉਹ ਨੂੰ ਘੇਰੇ ਵਿੱਚ ਲੈ ਲਿਆ ਅਤੇ ਉਹ ਦੀ ਖ਼ਬਰ ਲਈ,
ਅੱਖ ਦੀ ਕਾਕੀ ਵਾਂਗੂੰ ਉਸ ਨੇ ਉਹ ਦੀ ਰਾਖੀ ਕੀਤੀ।