Versions
PAV ਚੌਣੇ ਦਾ ਮੱਖਣ ਅਤੇ ਇੱਜੜ ਦਾ ਦੁੱਧ, ਲੇਲਿਆਂ ਦੀ ਚਰਬੀ ਨਾਲ, ਅਤੇ ਬਾਸ਼ਾਨ ਦੀ ਨਸਲ ਦੇ ਮੇਢੇ ਅਤੇ ਬੱਕਰੇ, ਕਣਕ ਦੇ ਨਸ਼ਾਸ਼ਤੇ ਨਾਲ, ਅਤੇ ਅੰਗੂਰੀ ਲਹੂ ਦੀ ਮਧ ਤੈਂ ਪੀਤੀ।
IRVPA ਚੌਣੇ ਦਾ ਮੱਖਣ ਅਤੇ ਇੱਜੜ ਦਾ ਦੁੱਧ,
ਲੇਲਿਆਂ ਦੀ ਚਰਬੀ ਨਾਲ,
ਅਤੇ ਬਾਸ਼ਾਨ ਦੀ ਨਸਲ ਦੇ ਮੇਂਢੇ ਅਤੇ ਬੱਕਰੇ,
ਕਣਕ ਦੀ ਉੱਤਮ ਪੈਦਾਵਾਰ ਨਾਲ,
ਤੂੰ ਅੰਗੂਰੀ ਰਸ ਦੀ ਮਧ ਪੀਤੀ।