Versions
PAV ਉਨ੍ਹਾਂ ਨੇ ਭ੍ਰਿਸ਼ਟ ਆਤਮਾਂ ਅੱਗੇ ਜਿਹੜੇ ਦੇਵ ਨਹੀਂ ਸਨ ਬਲੀਆਂ ਚੜ੍ਹਾਈਆਂ, ਦੇਵ ਜਿਨ੍ਹਾਂ ਨੂੰ ਉਨ੍ਹਾਂ ਨੇ ਨਾ ਜਾਤਾ, ਨਵੇਂ ਨਵੇਂ ਦੇਵ ਜਿਹੜੇ ਹੁਣੇ ਨਿੱਕਲੇ ਹਨ, ਜਿਨ੍ਹਾਂ ਤੋਂ ਤੁਹਾਡੇ ਪਿਉ ਦਾਦੇ ਨਹੀਂ ਡਰੇ।
IRVPA ਉਨ੍ਹਾਂ ਨੇ ਭਰਿਸ਼ਟ ਆਤਮਾਵਾਂ ਅੱਗੇ, ਜਿਹੜੇ ਪਰਮੇਸ਼ੁਰ ਨਹੀਂ ਸਨ ਬਲੀਆਂ ਚੜ੍ਹਾਈਆਂ,
ਉਨ੍ਹਾਂ ਦੇਵਤਿਆਂ ਨੂੰ ਜਿਨ੍ਹਾਂ ਨੂੰ ਉਹ ਨਹੀਂ ਜਾਣਦੇ ਸਨ,
ਨਵੇਂ-ਨਵੇਂ ਦੇਵਤੇ ਜਿਹੜੇ ਹੁਣੇ ਨਿੱਕਲੇ ਸਨ,
ਜਿਨ੍ਹਾਂ ਤੋਂ ਤੁਹਾਡੇ ਪਿਉ-ਦਾਦੇ ਨਹੀਂ ਡਰੇ।