Versions
PAV ਕਿਵੇਂ ਇੱਕ ਜਣਾ ਹਜ਼ਾਰ ਦੇ ਪਿੱਛੇਂ ਪਵੇ, ਅਤੇ ਦੋ ਜਣੇ ਇੱਕ ਮਹੈਣ ਨੂੰ ਨਠਾਉਣ, ਜੇ ਉਨ੍ਹਾਂ ਦੀ ਚਟਾਨ ਹੀ ਉਨ੍ਹਾਂ ਨੂੰ ਨਾ ਵੇਚ ਦਿੰਦੀ, ਅਤੇ ਯਹੋਵਾਹ ਉਨ੍ਹਾਂ ਨੂੰ ਨਾ ਫੜਾ ਦਿੰਦਾ?
IRVPA ਜੇ ਉਨ੍ਹਾਂ ਦੀ ਚੱਟਾਨ ਹੀ ਉਨ੍ਹਾਂ ਨੂੰ ਨਾ ਵੇਚ ਦਿੰਦੀ,
ਅਤੇ ਯਹੋਵਾਹ ਉਨ੍ਹਾਂ ਨੂੰ ਨਾ ਫੜ੍ਹਾ ਦਿੰਦਾ?
ਤਾਂ ਕਿਵੇਂ ਹੋ ਸਕਦਾ ਸੀ ਕਿ ਇੱਕ ਜਣਾ ਹਜ਼ਾਰ ਦੇ ਪਿੱਛੇ ਪੈਂਦਾ,
ਅਤੇ ਦੋ ਜਣੇ ਦਸ ਹਜ਼ਾਰ ਨੂੰ ਭਜਾ ਸਕਦੇ,