Bible Versions
Bible Books

Deuteronomy 32:42 (NLV) New Life Verson

Versions

PAV   ਮੈਂ ਆਪਣੇ ਤੀਰਾਂ ਨੂੰ ਲਹੂ ਨਾਲ ਮਸਤਾਨੇ ਕਰਾਂਗਾ, ਅਤੇ ਮੇਰੀ ਤੇਗ ਮਾਂਸ ਖਾਵੇਗੀ, ਵੱਢਿਆਂ ਹੋਇਆ ਅਤੇ ਬੰਧੂਆਂ ਦੇ ਲਹੂ ਨਾਲ, ਵੈਰੀਆਂ ਦੇ ਆਗੂਆਂ ਦੇ ਸਿਰਾਂ ਤੋਂ।।
IRVPA   ਮੈਂ ਆਪਣੇ ਤੀਰਾਂ ਨੂੰ ਲਹੂ ਨਾਲ ਮਤਵਾਲੇ ਕਰਾਂਗਾ,
ਅਤੇ ਮੇਰੀ ਤਲਵਾਰ ਮਾਸ ਖਾਵੇਗੀ, ਉਹ ਲਹੂ ਵੱਢਿਆਂ ਹੋਇਆਂ ਅਤੇ ਬੰਦੀਆਂ ਦਾ,
ਅਤੇ ਉਹ ਮਾਸ ਵੈਰੀਆਂ ਦੇ ਆਗੂਆਂ ਦੇ ਸਿਰਾਂ ਦਾ ਹੋਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us