Bible Versions
Bible Books

Deuteronomy 32:7 (NLV) New Life Verson

Versions

PAV   ਪੁਰਾਣਿਆਂ ਦਿਨਾਂ ਨੂੰ ਯਾਦ ਕਰ, ਪੀੜ੍ਹੀਆਂ ਦੀਆਂ ਪੀੜ੍ਹੀਆਂ ਦੇ ਦਿਨਾਂ ਉੱਤੇ ਵਿਚਾਰ ਕਰ, ਆਪਣੇ ਪਿਉ ਤੋਂ ਪੁੱਛ, ਉਹ ਤੈਨੂੰ ਦੱਸੇਗਾ, ਆਪਣੇ ਬਜ਼ੁਰਗ ਤੋਂ, ਓਹ ਤੈਨੂੰ ਆਖਣਗੇ।।
IRVPA   ਪੁਰਾਣਿਆਂ ਦਿਨਾਂ ਨੂੰ ਯਾਦ ਕਰੋ,
ਪੀੜ੍ਹੀ-ਪੀੜ੍ਹੀ ਦੇ ਦਿਨਾਂ ਉੱਤੇ ਵਿਚਾਰ ਕਰੋ,
ਆਪਣੇ ਪਿਤਾ ਤੋਂ ਪੁੱਛੋ, ਉਹ ਤੈਨੂੰ ਦੱਸੇਗਾ,
ਆਪਣੇ ਬਜ਼ੁਰਗਾਂ ਤੋਂ, ਉਹ ਤੈਨੂੰ ਆਖਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us