Versions
PAV ਯੂਸੁਫ਼ ਲਈ ਉਸ ਆਖਿਆ, ਯਹੋਵਾਹ ਵੱਲੋਂ ਉਸ ਦੀ ਧਰਤੀ ਮੁਬਾਰਕ ਹੋਵੇ, ਅਕਾਸ਼ ਦੇ ਪਦਾਰਥਾਂ ਅਤੇ ਤ੍ਰੇਲ ਤੋਂ, ਅਤੇ ਹੇਠਲੀ ਪਈ ਹੋਈ ਡੂੰਘਿਆਈ ਤੋਂ,
IRVPA ਯੂਸੁਫ਼ ਲਈ ਉਸ ਨੇ ਆਖਿਆ,
ਯਹੋਵਾਹ ਵੱਲੋਂ ਉਸ ਦੀ ਧਰਤੀ ਮੁਬਾਰਕ ਹੋਵੇ,
ਅਕਾਸ਼ ਦੇ ਪਦਾਰਥਾਂ ਅਤੇ ਤ੍ਰੇਲ ਤੋਂ,
ਅਤੇ ਹੇਠਾਂ ਪਈ ਹੋਈ ਡੁੰਘਿਆਈ ਤੋਂ,