Versions
PAV ਉਸ ਦੇ ਬਲਦ ਦੇ ਪਲੋਠੇ ਦੀ ਸ਼ਾਨ ਉਸ ਦੀ ਹੈ, ਉਸ ਦੇ ਸਿੰਙ ਜੰਗਲੀ ਸਾਨ੍ਹ ਦੇ ਸਿੰਙ ਹਨ, ਉਨ੍ਹਾਂ ਨਾਲ ਉਹ ਸਾਰੇ ਲੋਕਾਂ ਨੂੰ ਧਰਤੀ ਦੀਆਂ ਹੱਦਾਂ ਤੀਕ ਧੱਕੇਗਾ। ਏਹ ਅਫ਼ਰਾਈਮ ਦੇ ਮਹੈਣ ਹਨ, ਅਤੇ ਮਨੱਸ਼ਹ ਦੇ ਹਜ਼ਾਰਾਂ।।
IRVPA ਉਹ ਬਲ਼ਦ ਦੇ ਪਹਿਲੌਠੇ ਵਰਗਾ ਪ੍ਰਤਾਪੀ ਹੈ,
ਉਸ ਦੇ ਸਿੰਗ ਜੰਗਲੀ ਸਾਨ੍ਹ ਦੇ ਸਿੰਗਾਂ ਵਰਗੇ ਹਨ,
ਉਨ੍ਹਾਂ ਨਾਲ ਉਹ ਸਾਰੇ ਲੋਕਾਂ ਨੂੰ ਧਰਤੀ ਦੀਆਂ ਹੱਦਾਂ ਤੱਕ ਧੱਕੇਗਾ।
ਉਹ ਇਫ਼ਰਾਈਮ ਦੇ ਲੱਖਾਂ ਲੱਖ,
ਅਤੇ ਮਨੱਸ਼ਹ ਦੇ ਹਜ਼ਾਰਾਂ ਹਨ।