Versions
PAV ਤਾਂ ਯਹੋਵਾਹ ਨੇ ਉਸ ਨੂੰ ਆਖਿਆ, ਏਹ ਉਹ ਦੇਸ ਹੈ ਜਿਹਦੀ ਸੌਂਹ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ ਕਿ ਮੈਂ ਏਹ ਤੇਰੀ ਅੰਸ ਨੂੰ ਦਿਆਂਗਾ। ਮੈਂ ਤੈਨੂੰ ਤੇਰੀਂ ਅੱਖੀਂ ਏਹ ਵਿਖਾਇਆ ਪਰ ਤੂੰ ਉੱਥੇ ਨਹੀਂ ਲੰਘੇਗਾ
IRVPA ਤਦ ਯਹੋਵਾਹ ਨੇ ਉਸ ਨੂੰ ਆਖਿਆ, “ਇਹ ਉਹ ਦੇਸ਼ ਹੈ ਜਿਸ ਦੀ ਸਹੁੰ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ ਕਿ ਮੈਂ ਇਹ ਤੇਰੇ ਵੰਸ਼ ਨੂੰ ਦਿਆਂਗਾ। ਮੈਂ ਤੈਨੂੰ ਤੇਰੀਆਂ ਅੱਖਾਂ ਤੋਂ ਇਹ ਦੇਸ਼ ਵਿਖਾ ਦਿੱਤਾ ਹੈ ਪਰ ਤੂੰ ਪਾਰ ਲੰਘ ਕੇ ਉੱਥੇ ਨਹੀਂ ਜਾਵੇਂਗਾ।” PEPS