Bible Versions
Bible Books

Deuteronomy 7:10 (NLV) New Life Verson

Versions

PAV   ਉਹ ਆਪਣੇ ਵੈਰੀਆਂ ਦੇ ਵੇਖਦਿਆਂ ਤੇ ਓਹਨਾਂ ਦਾ ਨਾਸ ਕਰ ਕੇ ਬਦਲਾ ਦਿੰਦਾ ਹੈ ਅਤੇ ਉਹ ਆਪਣੇ ਵੈਰੀਆਂ ਵਿਖੇ ਢਿੱਲ ਨਾ ਲਾਵੇਗਾ ਪਰ ਉਨ੍ਹਾਂ ਦੇ ਵੇਖਦਿਆਂ ਵੇਖਦਿਆਂ ਓਹਨਾਂ ਨੂੰ ਬਦਲਾ ਦੇਵੇਗਾ
IRVPA   ਉਹ ਆਪਣੇ ਵੈਰੀਆਂ ਦੇ ਵੇਖਦਿਆਂ ਹੀ ਉਹਨਾਂ ਦਾ ਨਾਸ ਕਰ ਕੇ ਬਦਲਾ ਦਿੰਦਾ ਹੈ ਅਤੇ ਉਹ ਆਪਣੇ ਵੈਰੀਆਂ ਵਿਖੇ ਢਿੱਲ ਨਾ ਲਾਵੇਗਾ ਪਰ ਉਨ੍ਹਾਂ ਦੇ ਵੇਖਦਿਆਂ-ਵੇਖਦਿਆਂ ਹੀ ਉਹਨਾਂ ਨੂੰ ਬਦਲਾ ਦੇਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us