Versions
PAV ਮੈਂ ਤਾਂ ਉਸ ਦੇ ਗੁੱਸੇ ਅਤੇ ਗਰਮ ਹੋਣ ਦੇ ਕਾਰਨ ਡਰਿਆ ਕਿਉਂ ਜੋ ਯਹੋਵਾਹ ਤੁਹਾਡੇ ਵਿਰੁੱਧ ਅਜੇਹਾ ਗੁੱਸਾ ਹੋਇਆ ਕਿ ਉਹ ਤੁਹਾਡਾ ਨਾਸ਼ ਕਰਨ ਵਾਲਾ ਹੀ ਸੀ। ਤਾਂ ਯਹੋਵਾਹ ਨੇ ਉਸ ਵੇਲੇ ਵੀ ਮੇਰੀ ਸੁਣ ਲਈ ਸੀ
IRVPA ਮੈਂ ਤਾਂ ਯਹੋਵਾਹ ਦੇ ਕ੍ਰੋਧ ਅਤੇ ਉਸ ਦੇ ਕਹਿਰ ਤੋਂ ਡਰ ਗਿਆ, ਕਿਉਂ ਜੋ ਯਹੋਵਾਹ ਤੁਹਾਡੇ ਵਿਰੁੱਧ ਅਜਿਹਾ ਕ੍ਰੋਧਿਤ ਹੋਇਆ ਕਿ ਉਹ ਤੁਹਾਡਾ ਨਾਸ ਕਰਨ ਵਾਲਾ ਹੀ ਸੀ। ਫੇਰ ਵੀ ਯਹੋਵਾਹ ਨੇ ਉਸ ਵੇਲੇ ਮੇਰੀ ਸੁਣ ਲਈ।