Bible Versions
Bible Books

Deuteronomy 9:21 (NLV) New Life Verson

Versions

PAV   ਮੈਂ ਤੁਹਾਡੇ ਪਾਪ ਨੂੰ ਅਰਥਾਤਉਸ ਵੱਛੇ ਨੂੰ ਜਿਹੜਾ ਤੁਸਾਂ ਬਣਾਇਆ ਸੀ ਲੈ ਕੇ ਅੱਗ ਵਿੱਚ ਸਾੜ ਸੁੱਟਿਆ ਅਤੇ ਮੈਂ ਉਸ ਨੂੰ ਕੁੱਟ ਕੇ ਅਤੇ ਪੀਹ ਕੇ ਐੱਨਾ ਮਹੀਨ ਕਰ ਦਿੱਤਾ ਕਿ ਉਹ ਗਰਦ ਜਿਹਾ ਹੋ ਗਿਆ ਤਾਂ ਮੈਂ ਉਸ ਗਰਦ ਨੂੰ ਚੁੱਕ ਕੇ ਉਸ ਨਾਲੇ ਵਿੱਚ ਸੁੱਟ ਦਿੱਤਾ ਜਿਹੜਾ ਪਹਾੜ ਤੋਂ ਹੇਠਾਂ ਨੂੰ ਆਉਂਦਾ ਸੀ
IRVPA   ਮੈਂ ਤੁਹਾਡੇ ਪਾਪ ਨੂੰ ਅਰਥਾਤ ਉਸ ਵੱਛੇ ਨੂੰ ਜਿਹੜਾ ਤੁਸੀਂ ਬਣਾਇਆ ਸੀ, ਲੈ ਕੇ ਅੱਗ ਵਿੱਚ ਸਾੜ ਸੁੱਟਿਆ ਅਤੇ ਮੈਂ ਉਸ ਨੂੰ ਕੁੱਟ ਕੇ ਅਤੇ ਪੀਹ ਕੇ ਐਨਾ ਮਹੀਨ ਕੀਤਾ ਕਿ ਉਹ ਧੂੜ ਜਿਹਾ ਹੋ ਗਿਆ, ਤਾਂ ਮੈਂ ਉਸ ਧੂੜ ਨੂੰ ਚੁੱਕ ਕੇ ਉਸ ਨਾਲੇ ਵਿੱਚ ਸੁੱਟ ਦਿੱਤਾ, ਜਿਹੜਾ ਪਰਬਤ ਤੋਂ ਹੇਠਾਂ ਨੂੰ ਆਉਂਦਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us