Bible Versions
Bible Books

Deuteronomy 9:3 (NLV) New Life Verson

Versions

PAV   ਤੁਸੀਂ ਅੱਜ ਜਾਣ ਲਓ ਭਈ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ ਅੱਗੇ ਭਸਮ ਵਾਲੀ ਅੱਗ ਵਾਂਙੁ ਲੰਘਣ ਵਾਲਾ ਹੈ। ਉਹ ਓਹਨਾਂ ਦਾ ਨਾਸ ਕਰੇਗਾ ਅਤੇ ਓਹਨਾਂ ਨੂੰ ਤੁਹਾਡੇ ਅੱਗੇ ਨੀਵਾਂ ਕਰੇਗਾ ਅਤੇ ਤੁਸੀਂ ਓਹਨਾਂ ਨੂੰ ਕੱਢ ਦਿਓਗੇ ਅਤੇ ਝੱਟ ਪੱਟ ਓਹਨਾਂ ਦਾ ਨਾਸ ਕਰ ਦਿਓਗੇ ਜਿਵੇਂ ਯਹੋਵਾਹ ਤੁਹਾਨੂੰ ਬੋਲਿਆ ਸੀ
IRVPA   ਤੁਸੀਂ ਅੱਜ ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ-ਅੱਗੇ ਭਸਮ ਕਰਨ ਵਾਲੀ ਅੱਗ ਵਾਂਗੂੰ ਲੰਘਣ ਵਾਲਾ ਹੈ। ਉਹ ਉਹਨਾਂ ਦਾ ਨਾਸ ਕਰੇਗਾ ਅਤੇ ਉਹਨਾਂ ਨੂੰ ਤੁਹਾਡੇ ਅੱਗੇ ਨੀਵਾਂ ਕਰੇਗਾ ਅਤੇ ਤੁਸੀਂ ਉਹਨਾਂ ਨੂੰ ਕੱਢ ਦਿਓਗੇ, ਜਿਵੇਂ ਯਹੋਵਾਹ ਨੇ ਤੁਹਾਨੂੰ ਆਖਿਆ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us