Bible Versions
Bible Books

Ecclesiastes 4:1 (NLV) New Life Verson

Versions

PAV   ਤਦ ਮੈਂ ਫੇਰ ਮੁੜ ਕੇ ਸਾਰੀਆਂ ਸਖ਼ਤੀਆਂ ਵੱਲ ਜੋ ਸੂਰਜ ਦੇ ਹੇਠ ਹੁੰਦੀਆਂ ਹਨ ਡਿੱਠਾ ਅਤੇ ਵੇਖੋ ਸਤਾਇਆਂ ਹੋਇਆਂ ਦੇ ਅੰਝੂ ਸਨ ਅਤੇ ਓਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਹੀਂ ਸੀ ਅਤੇ ਓਹਨਾਂ ਦੇ ਸਖਤੀ ਕਰਨ ਵਾਲੇ ਬਲਵੰਤ ਸਨ ਪਰ ਓਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਾ ਰਿਹਾ
IRVPA   ਤਦ ਮੈਂ ਫੇਰ ਮੁੜ ਕੇ ਸਾਰੇ ਹਨੇਰ ਨੂੰ ਵੇਖਿਆ ਜੋ ਸੂਰਜ ਦੇ ਹੇਠ ਹੁੰਦਾ ਹੈ ਅਤੇ ਵੇਖੋ ਸਤਾਇਆਂ ਹੋਇਆਂ ਦੇ ਹੰਝੂ ਵਗਦੇ ਸਨ ਅਤੇ ਉਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਹੀਂ ਸੀ ਅਤੇ ਉਹਨਾਂ ਉੱਤੇ ਹਨੇਰ ਕਰਨ ਵਾਲੇ ਬਲਵੰਤ ਸਨ ਪਰ ਉਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਾ ਰਿਹਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us