Versions
PAV ਅਸਤਰ ਨੇ ਨਾ ਆਪਣੀ ਉੱਮਤ ਨਾ ਆਪਣੇ ਟਬਰ ਦਾ ਕੋਈ ਪਤਾ ਦੱਸਿਆ ਕਿਉਂ ਜੋ ਮਾਰਦਕਈ ਨੇ ਉਸ ਨੂੰ ਤਗੀਦ ਕੀਤੀ ਹੋਈ ਸੀ ਕਿ ਉਹ ਪਤਾ ਨਾ ਦੇਵੇ
IRVPA ਅਸਤਰ ਨੇ ਨਾ ਆਪਣੀ ਜਾਤੀ ਅਤੇ ਨਾ ਹੀ ਆਪਣੇ ਘਰਾਣੇ ਦਾ ਕੋਈ ਪਤਾ ਦੱਸਿਆ ਕਿਉਂਕਿ ਮਾਰਦਕਈ ਨੇ ਉਸ ਨੂੰ ਹੁਕਮ ਦਿੱਤਾ ਸੀ ਕਿ ਉਹ ਇਸ ਬਾਰੇ ਕਿਸੇ ਨੂੰ ਨਾ ਦੱਸੇ।