Versions
PAV ਤਾਂ ਐਉਂ ਹੋਇਆ ਕਿ ਜਦ ਪਾਤਸ਼ਾਹ ਦਾ ਬਚਨ ਅਰ ਹੁਕਮ ਸੁਣਨ ਵਿੱਚ ਆਇਆ ਅਰ ਜਦ ਬਹੁਤ ਸਾਰੀਆਂ ਛੋਕਰੀਆਂ ਸ਼ੂਸ਼ਨ ਦੇ ਮਹਿਲ ਵਿੱਚ ਇੱਕਠੀਆਂ ਕੀਤੀਆਂ ਗਈਆਂ ਅਤੇ ਹੇਗਈ ਦੇ ਹਵਾਲੇ ਕੀਤੀਆਂ ਗਈਆਂ ਤਾਂ ਅਸਤਰ ਵੀ ਸ਼ਾਹੀ ਮਹਿਲ ਵਿੱਚ ਲਿਆਂਦੀ ਗਈ ਅਤੇ ਇਸਤ੍ਰਆਂ ਦੇ ਰਾਖੇ ਹੇਗਾਈ ਦੇ ਹਵਾਲੇ ਕੀਤੀ ਗਈ
IRVPA ਤਦ ਇਸ ਤਰ੍ਹਾਂ ਹੋਇਆ ਕਿ ਜਦ ਰਾਜਾ ਦਾ ਹੁਕਮ ਅਤੇ ਨਿਯਮ ਸੁਣਨ ਵਿੱਚ ਆਇਆ ਅਤੇ ਜਦ ਬਹੁਤ ਸਾਰੀਆਂ ਕੁਆਰੀਆਂ ਸ਼ੂਸ਼ਨ ਦੇ ਮਹਿਲ ਵਿੱਚ ਇਕੱਠੀਆਂ ਕੀਤੀਆਂ ਗਈਆਂ ਅਤੇ ਹੇਗਈ ਦੇ ਹਵਾਲੇ ਕੀਤੀਆਂ ਗਈਆਂ ਤਦ ਅਸਤਰ ਵੀ ਸ਼ਾਹੀ ਮਹਿਲ ਵਿੱਚ ਲਿਆਂਦੀ ਗਈ ਅਤੇ ਇਸਤਰੀਆਂ ਦੇ ਪ੍ਰਬੰਧਕ ਹੇਗਈ ਦੇ ਹਵਾਲੇ ਕੀਤੀ ਗਈ।