Versions
PAV ਤਾਂ ਪਾਤਸ਼ਾਹ ਨੇ ਹਾਮਾਨ ਨੂੰ ਆਖਿਆ, ਉਹ ਚਾਂਦੀ ਤੈਨੂੰ ਬਖ਼ਸੀ ਗਈ ਅਤੇ ਓਹ ਲੋਕ ਵੀ ਭਈ ਜੋ ਤੇਰੀ ਨਿਗਾਹ ਵਿੱਚ ਚੰਗਾ ਜਾਪੇ ਤੂੰ ਉਨ੍ਹਾਂ ਨਾਲ ਕਰੇਂ
IRVPA ਅਤੇ ਰਾਜਾ ਨੇ ਹਾਮਾਨ ਨੂੰ ਕਿਹਾ, “ਤੇਰੀ ਚਾਂਦੀ ਮੈਂ ਤੈਨੂੰ ਦਿੰਦਾ ਹਾਂ ਅਤੇ ਉਹ ਲੋਕ ਵੀ, ਕਿ ਜੋ ਕੁਝ ਤੇਰੀ ਨਿਗਾਹ ਵਿੱਚ ਚੰਗਾ ਲੱਗੇ ਤੂੰ ਉਨ੍ਹਾਂ ਨਾਲ ਕਰੇਂ।” PEPS