Versions
PAV ਮੂਸਾ ਨੇ ਯੂਸੁਫ਼ ਦੀਆਂ ਹੱਡੀਆਂ ਆਪਣੇ ਨਾਲ ਲੈ ਲਈਆਂ ਕਿਉਂ ਜੋ ਉਸ ਨੇ ਇਸਰਾਏਲੀਆਂ ਕੋਲੋਂ ਸੌਂਹ ਲੈਕੇ ਤਕੀਦ ਕੀਤੀ ਸੀ ਭਈ ਪਰਮੇਸ਼ੁਰ ਤੁਹਾਨੂੰ ਜਰੂਰ ਚੇਤੇ ਕਰੇਗਾ ਅਤੇ ਤੁਸੀਂ ਮੇਰੀਆਂ ਹੱਡੀਆਂ ਨੂੰ ਐਥੋਂ ਆਪਣੇ ਨਾਲ ਲੈ ਜਾਇਓ
IRVPA ਮੂਸਾ ਨੇ ਯੂਸੁਫ਼ ਦੀਆਂ ਹੱਡੀਆਂ ਆਪਣੇ ਨਾਲ ਲੈ ਲਈਆਂ ਕਿਉਂ ਜੋ ਉਸ ਨੇ ਇਸਰਾਏਲੀਆਂ ਕੋਲੋਂ ਸਹੁੰ ਲੈ ਕੇ ਤਗੀਦ ਕੀਤੀ ਸੀ ਕਿ ਪਰਮੇਸ਼ੁਰ ਤੁਹਾਨੂੰ ਜ਼ਰੂਰ ਚੇਤੇ ਕਰੇਗਾ ਅਤੇ ਤੁਸੀਂ ਮੇਰੀਆਂ ਹੱਡੀਆਂ ਨੂੰ ਐਥੋਂ ਆਪਣੇ ਨਾਲ ਲੈ ਜਾਇਓ।