Versions
PAV ਵੇਖ ਮੈਂ ਮਿਸਰੀਆਂ ਦੇ ਮਨ ਕਠੋਰ ਹੋਣ ਦੇਵਾਂਗਾ ਅਰ ਓਹ ਉਨ੍ਹਾਂ ਦੇ ਪਿੱਛੇ ਜਾਣਗੇ ਅਰ ਮੈਂ ਫ਼ਿਰਊਨ ਅਰ ਉਸ ਦੀ ਸਾਰੀ ਫੌਜ ਅਰ ਰਥਾਂ ਅਰ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ
IRVPA ਵੇਖ ਮੈਂ ਮਿਸਰੀਆਂ ਦੇ ਮਨ ਕਠੋਰ ਹੋਣ ਦੇਵਾਂਗਾ ਅਤੇ ਉਹ ਉਨ੍ਹਾਂ ਦੇ ਪਿੱਛੇ ਜਾਣਗੇ ਅਤੇ ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫੌਜ ਅਤੇ ਰੱਥਾਂ ਅਤੇ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ।