Versions
PAV ਮੂਸਾ ਨੇ ਇਸਰਾਏਲ ਨੂੰ ਲਾਲ ਸਮੁੰਦਰ ਤੋਂ ਤੋਰ ਦਿੱਤਾ। ਓਹ ਸ਼ੂਰ ਦੀ ਉਜਾੜ ਨੂੰ ਨਿੱਕਲੇ ਅਤੇ ਤਿੰਨ ਦਿਨ ਉਜਾੜ ਵਿੱਚ ਦੀ ਤੁਰੇ ਗਏ ਪਰ ਉਨ੍ਹਾਂ ਨੂੰ ਪਾਣੀ ਨਾ ਲੱਭਾ
IRVPA {ਕੌੜਾ ਪਾਣੀ} PS ਮੂਸਾ ਨੇ ਇਸਰਾਏਲ ਨੂੰ ਲਾਲ ਸਮੁੰਦਰ ਤੋਂ ਤੋਰ ਦਿੱਤਾ। ਉਹ ਸ਼ੂਰ ਦੀ ਉਜਾੜ ਨੂੰ ਨਿੱਕਲੇ ਅਤੇ ਤਿੰਨ ਦਿਨ ਉਜਾੜ ਵਿੱਚ ਦੀ ਤੁਰੇ ਗਏ ਪਰ ਉਨ੍ਹਾਂ ਨੂੰ ਪਾਣੀ ਨਾ ਲੱਭਾ।