Bible Versions
Bible Books

Exodus 15:9 (NLV) New Life Verson

Versions

PAV   ਵੈਰੀ ਨੇ ਆਖਿਆ, ਮੈਂ ਪਿੱਛਾ ਕਰਾਂਗਾ, ਮੈਂ ਜਾ ਲਵਾਂਗਾ, ਮੈਂ ਲੁੱਟ ਦਾ ਮਾਲ ਵੰਡਾਂਗਾ, ਮੈਂ ਉਨ੍ਹਾਂ ਨਾਲ ਮਨ ਆਈ ਕਰਾਂਗਾ, ਮੈਂ ਆਪਣੀ ਤਲਵਾਰ ਸੂਤਾਂਗਾ ਅਰ ਮੇਰਾ ਹੱਥ ਉਨ੍ਹਾਂ ਦਾ ਨਾਸ ਕਰੇਗਾ।
IRVPA   ਵੈਰੀ ਨੇ ਆਖਿਆ, ਮੈਂ ਪਿੱਛਾ ਕਰਾਂਗਾ, ਮੈਂ ਜਾ ਲਵਾਂਗਾ, ਮੈਂ ਲੁੱਟ ਦਾ ਮਾਲ ਵੰਡਾਂਗਾ, ਮੈਂ ਉਨ੍ਹਾਂ ਨਾਲ ਮਨ ਆਈ ਕਰਾਂਗਾ, ਮੈਂ ਤਲਵਾਰ ਸੂਤਾਂਗਾ ਅਤੇ ਮੇਰਾ ਹੱਥ ਉਨ੍ਹਾਂ ਦਾ ਨਾਸ ਕਰੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us