Versions
PAV ਅਰ ਸਾਰੇ ਸੀਨਈ ਪਹਾੜ ਤੋਂ ਧੂੰਆਂ ਨਿੱਕਲਦਾ ਸੀ ਕਿਉਂ ਜੋ ਯਹੋਵਾਹ ਅੱਗ ਵਿੱਚ ਉਸ ਦੇ ਉੱਤੇ ਉੱਤਰਿਆ ਅਤੇ ਭੱਠੀ ਵਰਗਾ ਧੂੰਆਂ ਉਸ ਦੇ ਉੱਤੋਂ ਉੱਠ ਰਿਹਾ ਸੀ ਅਰ ਸਾਰਾ ਪਹਾੜ ਅੱਤ ਕੰਬ ਰਿਹਾ ਸੀ
IRVPA ਅਤੇ ਸਾਰੇ ਸੀਨਈ ਪਰਬਤ ਤੋਂ ਧੂੰਆਂ ਨਿੱਕਲਦਾ ਸੀ ਕਿਉਂ ਜੋ ਯਹੋਵਾਹ ਅੱਗ ਵਿੱਚ ਉਸ ਦੇ ਉੱਤੇ ਉੱਤਰਿਆ ਅਤੇ ਭੱਠੀ ਵਰਗਾ ਧੂੰਆਂ ਉਸ ਦੇ ਉੱਤੋਂ ਉੱਠ ਰਿਹਾ ਸੀ, ਸਾਰਾ ਪਰਬਤ ਬਹੁਤ ਕੰਬ * ਜਾਂ ਸਾਰੇ ਲੋਕ ਕੰਬ ਗਏ ਰਿਹਾ ਸੀ।