Versions
PAV ਫੇਰ ਸਾਰੀ ਪਰਜਾ ਨੇ ਰਲ ਕੇ ਉੱਤ੍ਰ ਦਿੱਤਾ, ਸਭ ਕੁਝ ਜੋ ਯਹੋਵਾਹ ਬੋਲਿਆ ਹੈ ਅਸੀਂ ਕਰਾਂਗੇ। ਤਾਂ ਮੂਸਾ ਨੇ ਪਰਜਾ ਦੀਆਂ ਗੱਲਾਂ ਯਹੋਵਾਹ ਦੇ ਅੱਗੇ ਰੱਖੀਆਂ
IRVPA ਫਿਰ ਸਾਰੀ ਪਰਜਾ ਨੇ ਰਲ ਕੇ ਉੱਤਰ ਦਿੱਤਾ, ਸਭ ਕੁਝ ਜੋ ਯਹੋਵਾਹ ਬੋਲਿਆ ਹੈ ਅਸੀਂ ਕਰਾਂਗੇ। ਤਾਂ ਮੂਸਾ ਨੇ ਪਰਜਾ ਦੀਆਂ ਗੱਲਾਂ ਯਹੋਵਾਹ ਦੇ ਅੱਗੇ ਰੱਖੀਆਂ।