Versions
PAV ਜਾਂ ਦੂਜੇ ਦਿਨ ਬਾਹਰ ਗਿਆ ਤਾਂ ਵੇਖੋ ਦੋ ਇਬਰਾਨੀ ਆਪੋ ਵਿੱਚ ਲੜ ਰਹੇ ਸਨ ਤਾਂ ਉਸ ਨੇ ਝੂਠੇ ਨੂੰ ਆਖਿਆ, ਤੂੰ ਆਪਣੇ ਸਾਥੀ ਨੂੰ ਕਿਉਂ ਮਾਰਦਾ ਹੈਂ?
IRVPA ਜਦ ਮੂਸਾ ਦੂਜੇ ਦਿਨ ਬਾਹਰ ਗਿਆ ਤਾਂ ਵੇਖੋ, ਦੋ ਇਬਰਾਨੀ ਆਪਸ ਵਿੱਚ ਲੜ ਰਹੇ ਸਨ, ਉਸ ਨੇ ਦੋਸ਼ੀ ਨੂੰ ਆਖਿਆ, ਤੂੰ ਆਪਣੇ ਸਾਥੀ ਨੂੰ ਕਿਉਂ ਮਾਰਦਾ ਹੈਂ?