Bible Versions
Bible Books

Exodus 2:15 (NLV) New Life Verson

Versions

PAV   ਜਾਂ ਫ਼ਿਰਊਨ ਨੇ ਏਹ ਗੱਲ ਸੁਣੀ ਤਾਂ ਮੂਸਾ ਨੂੰ ਜਾਨੋਂ ਮਾਰਨ ਦਾ ਜਤਨ ਕੀਤਾ ਪਰ ਮੂਸਾ ਫ਼ਿਰਊਨ ਦੇ ਅੱਗੋਂ ਭੱਜ ਕੇ ਮਿਦਯਾਨ ਦੇ ਦੇਸ ਜਾ ਟਿਕਿਆ ਅਤੇ ਇੱਕ ਖੂਹ ਦੇ ਕੋਲ ਬੈਠ ਗਿਆ।।
IRVPA   ਜਦ ਫ਼ਿਰਊਨ ਨੇ ਇਹ ਗੱਲ ਸੁਣੀ ਤਦ ਮੂਸਾ ਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕੀਤੀ ਪਰ ਮੂਸਾ ਫ਼ਿਰਊਨ ਦੇ ਅੱਗੋਂ ਭੱਜ ਕੇ ਮਿਦਯਾਨ ਦੇ ਦੇਸ ਵਿੱਚ ਰਹਿਣ ਲੱਗਾ ਅਤੇ ਇੱਕ ਖੂਹ ਦੇ ਕੋਲ ਬੈਠ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us