Versions
PAV ਅਤੇ ਉਹ ਤੀਵੀਂ ਗਰਭਵੰਤੀ ਹੋਈ ਅਰ ਪੁੱਤ੍ਰ ਜਣੀ। ਜਾਂ ਉਸ ਨੇ ਵੇਖਿਆ ਕਿ ਉਹ ਸੋਹਣਾ ਹੈ ਤਾਂ ਉਸ ਨੂੰ ਤਿੰਨ ਮਹੀਨੇ ਲੁਕਾ ਛੱਡਿਆ
IRVPA ਉਹ ਔਰਤ ਗਰਭਵਤੀ ਹੋਈ ਅਤੇ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਉਸ ਨੂੰ ਤਿੰਨ ਮਹੀਨੇ ਤੱਕ ਲੁਕਾ ਕੇ ਰੱਖਿਆ ਕਿਉਂਕਿ ਉਹ ਵੇਖਣ ਵਿੱਚ ਬਹੁਤ ਸੋਹਣਾ ਸੀ।