Versions
PAV ਤਾਂ ਪਰਮੇਸ਼ੁਰ ਨੇ ਉਨ੍ਹਾਂ ਦੀ ਹੂੰਗ ਸੁਣੀ ਅਤੇ ਪਰਮੇਸ਼ੁਰ ਨੇ ਆਪਣੇ ਨੇਮ ਨੂੰ ਜਿਹੜਾ ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਨਾਲ ਸੀ ਚੇਤੇ ਕੀਤਾ
IRVPA ਤਦ ਪਰਮੇਸ਼ੁਰ ਨੇ ਉਨ੍ਹਾਂ ਦੇ ਹਾਉਂਕਿਆਂ ਨੂੰ ਸੁਣਿਆ ਅਤੇ ਪਰਮੇਸ਼ੁਰ ਨੇ ਆਪਣੇ ਨੇਮ ਨੂੰ ਜਿਹੜਾ ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਨਾਲ ਸੀ, ਯਾਦ ਕੀਤਾ।