Versions
PAV ਅਤੇ ਤੁਸੀਂ ਸਬਤ ਦੀ ਮਨੌਤ ਕਰਿਓ ਕਿਉਂ ਜੋ ਉਹ ਤੁਹਾਡੇ ਲਈ ਪਵਿੱਤ੍ਰ ਹੈ। ਜਿਹੜਾ ਉਹ ਨੂੰ ਭਰਿਸ਼ਟ ਕਰੇ ਉਹ ਜਰੂਰ ਮਾਰਿਆ ਜਾਵੇ ਕਿਉਂ ਕਿ ਜੇ ਕੋਈ ਉਸ ਵਿੱਚ ਕੰਮ ਕਰੇ ਉਹ ਪਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ
IRVPA ਅਤੇ ਤੁਸੀਂ ਸਬਤ ਦੀ ਮਨੌਤ ਕਰਿਓ ਕਿਉਂ ਜੋ ਉਹ ਤੁਹਾਡੇ ਲਈ ਪਵਿੱਤਰ ਹੈ। ਜਿਹੜਾ ਉਹ ਨੂੰ ਭਰਿਸ਼ਟ ਕਰੇ ਉਹ ਜ਼ਰੂਰ ਮਾਰਿਆ ਜਾਵੇ ਕਿਉਂਕਿ ਜੇ ਕੋਈ ਉਸ ਵਿੱਚ ਕੰਮ ਕਰੇ ਉਹ ਪ੍ਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।