Versions
PAV ਅਤੇ ਵੇਖ ਮੈਂ ਉਹ ਦੇ ਨਾਲ ਅਹੀਸਾਮਾਕ ਦੇ ਪੁੱਤ੍ਰ ਆਹਾਲੀਆਬ ਨੂੰ ਜਿਹੜਾ ਦਾਨ ਦੇ ਗੋਤ ਦਾ ਹੈ ਥਾਪਿਆ ਅਤੇ ਸਾਰੇ ਸਿਆਣਿਆਂ ਦੇ ਹਿਰਦਿਆਂ ਵਿੱਚ ਬੁੱਧ ਪਾ ਦਿੱਤੀ ਤਾਂ ਜੋ ਓਹ ਜੋ ਕੁਝ ਮੈਂ ਤੈਨੂੰ ਹੁਕਮ ਦਿੱਤਾ ਬਣਾਉਣ
IRVPA ਅਤੇ ਵੇਖ ਮੈਂ ਉਹ ਦੇ ਨਾਲ ਅਹੀਸਾਮਾਕ ਦੇ ਪੁੱਤਰ ਆਹਾਲੀਆਬ ਨੂੰ ਜਿਹੜਾ ਦਾਨ ਦੇ ਗੋਤ ਦਾ ਹੈ ਥਾਪਿਆ ਅਤੇ ਸਾਰੇ ਸਿਆਣਿਆਂ ਦੇ ਮਨਾਂ ਵਿੱਚ ਬੁੱਧ ਪਾ ਦਿੱਤੀ ਤਾਂ ਜੋ ਉਹ ਜੋ ਕੁਝ ਮੈਂ ਤੈਨੂੰ ਹੁਕਮ ਦਿੱਤਾ ਬਣਾਉਣ,