Versions
PAV ਤਾਂ ਮੂਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਤਰਲੇ ਪਾਕੇ ਆਖਿਆ, ਹੇ ਯਹੋਵਾਹ ਤੇਰਾ ਕਰੋਧ ਤੇਰੇ ਲੋਕਾਂ ਦੇ ਵਿਰੁੱਧ ਕਿਉਂ ਭੜਕਿਆ ਹੈ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਵੱਡੀ ਸ਼ਕਤੀ ਅਤੇ ਬਲਵੰਤ ਹੱਥ ਨਾਲ ਕੱਢ ਕੇ ਲੈ ਆਇਆ ਹੈਂ?
IRVPA ਤਾਂ ਮੂਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਤਰਲੇ ਪਾ ਕੇ ਆਖਿਆ, ਹੇ ਯਹੋਵਾਹ ਤੇਰਾ ਕ੍ਰੋਧ ਤੇਰੇ ਲੋਕਾਂ ਦੇ ਵਿਰੁੱਧ ਕਿਉਂ ਭੜਕਿਆ ਹੈ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਵੱਡੀ ਸ਼ਕਤੀ ਅਤੇ ਬਲਵੰਤ ਹੱਥ ਨਾਲ ਕੱਢ ਕੇ ਲੈ ਆਇਆ ਹੈਂ।