Versions
PAV ਤਾਂ ਉਸ ਆਖਿਆ, ਏਹ ਰੌਲਾ ਨਾ ਤਾਂ ਫਤਹ ਪਾਉਣ ਵਾਲਿਆਂ ਦਾ ਹੈ ਅਰ ਨਾ ਏਹ ਰੌਲਾ ਹਾਰਨ ਵਾਲਿਆਂ ਦਾ ਹੈ ਪਰ ਮੈਂ ਗਾਉਣ ਵਾਲਿਆਂ ਦੀ ਅਵਾਜ਼ ਸੁਣਦਾ ਹਾਂ
IRVPA ਤਾਂ ਉਸ ਆਖਿਆ, ਇਹ ਰੌਲ਼ਾ ਨਾ ਤਾਂ ਫਤਹ ਪਾਉਣ ਵਾਲਿਆਂ ਦਾ ਹੈ ਅਤੇ ਨਾ ਇਹ ਰੌਲ਼ਾ ਹਾਰਨ ਵਾਲਿਆਂ ਦਾ ਹੈ ਪਰ ਮੈਂ ਗਾਉਣ ਵਾਲਿਆਂ ਦੀ ਅਵਾਜ਼ ਸੁਣਦਾ ਹਾਂ।