Versions
PAV ਤਾਂ ਹਾਰੂਨ ਨੇ ਉਨ੍ਹਾਂ ਨੂੰ ਆਖਿਆ, ਆਪਣੀਆਂ ਤੀਵੀਆਂ ਅਤੇ ਆਪਣੇ ਪੁੱਤ੍ਰਾਂ ਅਤੇ ਆਪਣੀਆਂ ਧੀਆਂ ਦੇ ਕੰਨਾਂ ਦੇ ਸੋਨੇ ਦੇ ਬਾਲੇ ਤੋੜ ਤਾੜ ਕੇ ਮੇਰੇ ਕੋਲ ਲੈ ਆਓ
IRVPA ਤਾਂ ਹਾਰੂਨ ਨੇ ਉਨ੍ਹਾਂ ਨੂੰ ਆਖਿਆ, ਆਪਣੀਆਂ ਔਰਤਾਂ ਅਤੇ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਦੇ ਕੰਨਾਂ ਦੇ ਸੋਨੇ ਦੇ ਬਾਲੇ ਤੋੜ ਤਾੜ ਕੇ ਮੇਰੇ ਕੋਲ ਲੈ ਆਓ।