Versions
PAV ਤਾਂ ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ, ਹਠਾੜ ਨੂੰ ਜਾਹ ਕਿਉਂ ਕਿ ਤੇਰੇ ਲੋਕ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਉਤਾਹਾਂ ਲਿਆਇਆ ਹੈਂ ਭਰਿਸ਼ਟ ਹੋ ਗਏ ਹਨ
IRVPA ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਹੇਠਾਂ ਨੂੰ ਜਾ ਕਿਉਂਕਿ ਤੇਰੇ ਲੋਕ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਉਤਾਹਾਂ ਲਿਆਇਆ ਹੈਂ ਭਰਿਸ਼ਟ ਹੋ ਗਏ ਹਨ।