Bible Versions
Bible Books

Exodus 32:8 (NLV) New Life Verson

Versions

PAV   ਓਹ ਉਸ ਰਾਹ ਤੋਂ ਛੇਤੀ ਨਾਲ ਫਿਰ ਗਏ ਹਨ ਜਿਹ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਨੇ ਢਾਲ ਕੇ ਆਪਣੇ ਲਈ ਇੱਕ ਬੱਛਾ ਬਣਾਇਆ ਅਤੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਉਹ ਦੇ ਅੱਗੇ ਭੇਟ ਚੜ੍ਹਾ ਕੇ ਉਨ੍ਹਾਂ ਆਖਿਆ, ਹੇ ਇਸਰਾਏਲ ਏਹ ਹੈ ਤੇਰਾ ਦੇਵਤਾ ਜਿਹੜਾ ਤੈਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ
IRVPA   ਉਹ ਉਸ ਰਾਹ ਤੋਂ ਛੇਤੀ ਨਾਲ ਫਿਰ ਗਏ ਹਨ ਜਿਹ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਦੇ ਢਾਲ਼ ਕੇ ਆਪਣੇ ਲਈ ਇੱਕ ਵੱਛਾ ਬਣਾਇਆ ਅਤੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਉਹ ਦੇ ਅੱਗੇ ਭੇਟ ਚੜ੍ਹਾ ਦੇ ਉਨ੍ਹਾਂ ਆਖਿਆ, ਹੇ ਇਸਰਾਏਲ ਇਹ ਹੈ ਤੇਰਾ ਦੇਵਤਾ ਜਿਹੜਾ ਤੈਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us