Bible Versions
Bible Books

Exodus 33:16 (NLV) New Life Verson

Versions

PAV   ਫੇਰ ਏਹ ਕਿਵੇਂ ਜਾਣਿਆ ਜਾਵੇਗਾ ਭਈ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਅਤੇ ਤੇਰੀ ਪਰਜਾ ਉੱਤੇ ਹੈ? ਕੀ ਏਹ ਐਉਂ ਨਹੀਂ ਭਈ ਤੂੰ ਸਾਡੇ ਨਾਲ ਜਾਂਦਾ ਹੈਂ ਸੋ ਅਸੀਂ ਅਰਥਾਤ ਮੈਂ ਅਰ ਤੇਰੀ ਏਹ ਪਰਜਾ ਸਾਰਿਆਂ ਲੋਕਾਂ ਵਿੱਚੋਂ ਜਿਹੜੇ ਜ਼ਮੀਨ ਉੱਤੇ ਹਨ ਅਣੋਖੇ ਰੱਖੇ ਹੋਏ ਹਾਂ?
IRVPA   ਫੇਰ ਇਹ ਕਿਵੇਂ ਜਾਣਿਆ ਜਾਵੇਗਾ ਕਿ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਅਤੇ ਤੇਰੀ ਪਰਜਾ ਉੱਤੇ ਹੈ? ਕੀ ਇਹ ਇਸ ਤਰ੍ਹਾਂ ਨਹੀਂ ਕਿ ਤੂੰ ਸਾਡੇ ਨਾਲ ਜਾਂਦਾ ਹੈਂ ਸੋ ਅਸੀਂ ਅਰਥਾਤ ਮੈਂ ਅਤੇ ਤੇਰੀ ਇਹ ਪਰਜਾ ਸਾਰਿਆਂ ਲੋਕਾਂ ਵਿੱਚੋਂ ਜਿਹੜੇ ਜ਼ਮੀਨ ਉੱਤੇ ਹਨ ਅਨੋਖੇ ਰੱਖੇ ਹੋਏ ਹਾਂ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us