Versions
PAV ਤਾਂ ਮੂਸਾ ਇੱਕ ਤੰਬੂ ਲੈਕੇ ਡੇਰੇ ਤੋਂ ਬਾਹਰ ਅਤੇ ਦੂਰ ਲਾ ਲੈਂਦਾ ਸੀ ਅਤੇ ਉਸ ਨੂੰ ਮੰਡਲੀ ਦਾ ਤੰਬੂ ਆਖਿਆ ਤਾਂ ਐਉਂ ਹੋਇਆ ਭਈ ਜੋ ਕੋਈ ਯਹੋਵਾਹ ਨੂੰ ਭਾਲਦਾ ਸੀ ਸੋ ਮੰਡਲੀ ਦੇ ਤੰਬੂ ਨੂੰ ਡੇਰੇ ਤੋਂ ਬਾਹਰ ਜਾਂਦਾ ਸੀ
IRVPA {ਮਿਲਾਪ ਦਾ ਤੰਬੂ} PS ਮੂਸਾ ਇੱਕ ਤੰਬੂ ਲੈ ਕੇ ਡੇਰੇ ਤੋਂ ਬਾਹਰ ਅਤੇ ਦੂਰ ਲਾ ਲੈਂਦਾ ਸੀ ਅਤੇ ਉਸ ਨੂੰ ਮੰਡਲੀ ਦਾ ਤੰਬੂ ਆਖਿਆ ਤਾਂ ਇਸ ਤਰ੍ਹਾਂ ਹੋਇਆ ਕਿ ਜੋ ਕੋਈ ਯਹੋਵਾਹ ਨੂੰ ਭਾਲਦਾ ਸੀ ਸੋ ਮੰਡਲੀ ਦੇ ਤੰਬੂ ਨੂੰ ਡੇਰੇ ਤੋਂ ਬਾਹਰ ਜਾਂਦਾ ਸੀ।