Versions
PAV ਤਾਂ ਮੂਸਾ ਨੇ ਉੱਤ੍ਰ ਦਿੱਤਾ ਕਿ ਵੇਖ ਓਹ ਮੇਰੀ ਪਰਤੀਤ ਨਾ ਕਰਨਗੇ ਨਾ ਮੇਰੀ ਅਵਾਜ਼ ਸੁਣਨਗੇ ਸਗੋਂ ਓਹ ਆਖਣਗੇ ਯਹੋਵਾਹ ਨੇ ਤੈਨੂੰ ਦਰਸ਼ਣ ਨਹੀਂ ਦਿੱਤਾ
IRVPA {ਮੂਸਾ ਅਦਭੁੱਤ ਸਮਰੱਥ ਪ੍ਰਾਪਤ ਕਰਦਾ ਹੈ} PS ਮੂਸਾ ਨੇ ਉੱਤਰ ਦਿੱਤਾ ਕਿ ਵੇਖ, ਉਹ ਮੇਰਾ ਵਿਸ਼ਵਾਸ ਨਾ ਕਰਨਗੇ, ਨਾ ਮੇਰੀ ਅਵਾਜ਼ ਸੁਣਨਗੇ ਸਗੋਂ ਉਹ ਆਖਣਗੇ, ਯਹੋਵਾਹ ਨੇ ਤੈਨੂੰ ਦਰਸ਼ਣ ਨਹੀਂ ਦਿੱਤਾ।